ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਵੀ ਕ੍ਰਾਂਤੀ ਸ਼ੁਰੂ ਹੋਈ: ਕੇਜਰੀਵਾਲ

0
1091

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤੇ ਹਨ। ਮੁੱਖ ਮੰਤਰੀ ਨੇ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿੱਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।