ਸ੍ਰੀਲੰਕਾ ਵਿਚ ਪੂਰੀ ਕੈਬਨਿਟ ਨੇ ਹੰਗਾਮੀ ਹਾਲਤ ਵਿਚ ਅਸਤੀਫਾ ਦਿੱਤਾ

0
1158

ਕੋਲੰਬੋ: ਸ੍ਰੀਲੰਕਾ ਵਿਚ ਐਮਰਜੈਂਸੀ ਦੌਰਾਨ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਲੜਕੇ ਨੇ ਵੀ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੇਸ਼ ਦੇ ਸਿੱਖਿਆ ਮੰਤਰੀ ਦਿਨਸ਼ ਗੁਣਵਰਧਨੇ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਛੱਡ ਕੇ ਸਾਰੇ 26 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।