ਐੱਚ-1ਬੀ ਵੀਜ਼ਾ: ਹਜ਼ਾਰਾਂ ਭਾਰਤੀਆਂ ਨੂੰ ਰਾਹਤ
ਅਮਰੀਕਾ ਦੀ ਅਦਾਲਤ ਨੇ ਅਮਰੀਕਾ ’ਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਆਰਜ਼ੀ ਰਾਹਤ ਦਿੰਦਿਆਂ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਦੇ ਅਮਰੀਕਾ ’ਚ ਕੰਮ ਕਰਨ...
ਸੁਲਤਾਨਪੁਰ ਲੋਧੀ ’ਚ ਆਇਆ ਸੰਗਤ ਦਾ ਹੜ੍ਹ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਚ ਪਹਿਲੀ ਤੋਂ 9 ਨਵੰਬਰ...
ਅਯੁੱਧਿਆ ਵਿੱਚ ਬਣੇਗਾ ਰਾਮ ਮੰਦਰ
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਸਦੀ ਤੋਂ ਵੱਧ ਪੁਰਾਣੇ ਤੇ ਵਿਵਾਦਾਂ ਦੀ ਜੜ੍ਹ ਅਯੁੱਧਿਆ ਮੁੱਦੇ ਦਾ ਇਤਿਹਾਸਕ ਨਿਬੇੜਾ ਕਰਦਿਆਂ ਵਿਵਾਦਤ ਥਾਂ ’ਤੇ ਰਾਮ...
ਇਮਰਾਨ ਦੀ ਤਾਰੀਫ਼ ਤੋਂ ਭਾਜਪਾ ਸਿੱਧੂ ’ਤੇ ਭੜਕੀ
ਭਾਜਪਾ ਨੇ ਅੱਜ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸਰਹੱਦ ਪਾਰ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪ੍ਰਸ਼ੰਸਾ ਕਰਨ...
ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਨਤਮਸਤਕ
ਫ਼ਤਹਿਗੜ੍ਹ ਸਾਹਿਬ, 9 ਨਵੰਬਰ
ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ 150 ਮੈਂਬਰੀ ਸਿੱਖ ਜਥਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ...
ਕਰਤਾਰਪੁਰ ਲਾਂਘਾ: ਖੁੱਲ੍ਹੇ ਦਰਾਂ ਦੀ ਸਲਾਮਤੀ ਲਈ ਜਾਰੀ ਰੱਖਣੇ ਪੈਣਗੇ ਤਰੱਦਦ
ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਦਰਮਿਆਨ ਸਬੰਧ ਸੁਖਾਵੇਂ ਨਾ ਹੋਣ ਦੇ ਬਾਵਜੂਦ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ...
ਕਰਤਾਰਪੁਰ ਲਾਂਘਾ: ਟਰਮੀਨਲ ਇਮਾਰਤ ’ਚ ਪੰਜਾਬੀ ਨੂੰ ਥਾਂ ਨਾ ਦੇਣ ’ਤੇ...
ਅੰਮ੍ਰਿਤਸਰ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਬਣਾਈ ਗਈ ਟਰਮੀਨਲ ਇਮਾਰਤ (ਆਈਸੀਪੀ)...
ਸੱਚਾ ਨਾਨਕ ਨਾਮ ਲੇਵਾ ਇਮਰਾਨ ਖ਼ਾਨ
ਹੁਣ ਜਦੋਂ ਜਗਤ ਗੁਰੂ ਬਾਬੇ ਨਾਨਕ ਦਾ ਅੱਜ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤਾਂ ਚੜ੍ਹਦੇ ਪੰਜਾਬ ਵਾਲੇ ਪਾਸੇ ਜਿਥੇ ਸਿੱਖ ਅਤੇ ਕਾਂਗਰਸੀ...
ਰਾਗੀਆਂ ਨੂੰ ਘੱਟ ਮਿਹਨਤਾਨਾ ਦੇਣ ਦਾ ਮਾਮਲਾ ਨਿਊਜ਼ੀਲੈਂਡ ਅਥਾਰਟੀ ਕੋਲ...
ਆਕਲੈਂਡ: ਨਿਊਜ਼ੀਲੈਂਡ ਦੀ ਧਾਰਮਿਕ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਜੋ ਕਿ ਸ਼ਰਲੀ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਪ੍ਰਬੰਧ ਚਲਾਉਂਦੀ ਹੈ ਨੂੰ...
ਕੈਨੇਡਾ ‘ਚ 3 ਤੋਂ ਬਦਲੇਗਾ ਸਮਾਂ
ਟੋਰਾਂਟੋ: ਕੈਨੇਡਾ 'ਚ ਸਰਦ ਰੁੱਤ ਦਾ ਆਗਮਨ ਹਰੇਕ ਪਾਸੇ ਹੁੰਦਾ ਜਾ ਰਿਹਾ ਹੈ ਅਤੇ ਹੁਣ ਪਤਝੜ ਦੀ ਰੁੱਤ ਦੇ ਅਖੀਰ 'ਤੇ ਘੜੀਆਂ ਦਾ ਸਮਾਂ...