ਬਾਈਡੇਨ ਨੇ ਭਾਰਤੀ ਮੂਲ ਦੇ ਪੁਲੀਸ ਅਧਿਕਾਰੀ ਨੂੰ ਬਹਾਦਰੀ ਮੈਡਲ ਦਿਤਾ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਨਿਊਯਾਰਕ ਪੁਲੀਸ ਵਿਭਾਗ ਦੇ ਭਾਰਤੀ ਮੂਲ ਦੇ ਇਕ ਅਧਿਕਾਰੀ ਅਤੇ 9 ਹੋਰ ਲੋਕਾਂ ਨੂੰ ‘ਬਹਾਦਰੀ ਮੈਡਲ’ ਨਾਲ ਸਨਮਾਨਿਤ ਕੀਤਾ। ਇਹ...

ਬ੍ਰਿਟੇਨ ਦੇ ਸ਼ਹਿਰ ਕੋਵੇਂਟਰੀ ਨੂੰ ਮਿਿਲਆ ਪਹਿਲਾ ਸਿੱਖ ਲਾਰਡ ਮੇਅਰ

ਲੰਡਨ: ਬ੍ਰਿਟੇਨ ਦੇ ਸ਼ਹਿਰ ਕੋਵੇਂਟਰੀ ਵਿਚ ਰਹਿਣ ਵਾਲੇ ਇਕ ਸਥਾਨਕ ਬ੍ਰਿਿਟਸ਼ ਸਿੱਖ ਕੌਂਸਲਰ ਜਸਵੰਤ ਸਿੰਘ ਵਿਰਦੀ ਨੇ ਇੰਗਲੈਂਡ ਦੇ ਸ਼ਹਿਰ ਦਾ ਦਸਤਾਰ ਵਾਲਾ ਪਹਿਲਾ...

ਭਾਰਤੀ ਮੂਲ ਦੀ ਗੀਤਾ ਰਾਓ ਗੁਪਤਾ ਨੂੰ ਅਮਰੀਕਾ ’ਚ ਮਿਲਿਆ ਅਹਿਮ...

ਵਾਸ਼ਿੰਗਟਨ: ਅਮਰੀਕਾ ਤੋਂ ਭਾਰਤੀਆਂ ਲਈ ਮਾਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਮੂਲ ਦੀ ਗੀਤਾ ਰਾਓ ਗੁਪਤਾ ਨੂੰ ਅਹਿਮ ਅਹੁਦੇ ਨਾਲ ਨਿਵਾਜਿਆ ਗਿਆ।...

ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ...

ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸਲਾਘਾ ‘ਗਲਫ਼ ਨਿਊਜ਼‘ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ...

ਅਮਰੀਕਾ: ਝੀਲ ਵਿੱਚ ਡੁੱਬੇ ਦੋ ਭਾਰਤੀ ਵਿਦਿਆਰਥੀਆਂ ਦੀਆਂ ਲਾਸ਼ਾਂ ਮਿਲੀਆਂ

ਨਿਊਯਾਰਕ: ਅਮਰੀਕਾ ਦੇ ਇੰਡੀਆਨਾ ਸੂਬੇ ਦੀ ਝੀਲ ਵਿੱਚ ਤੈਰਨ ਦੌਰਾਨ ਡੁੱਬੇ ਦੋ ਭਾਰਤੀ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਅਖਬਾਰ ‘ਯੂਐੱਸਏ ਟੁਡੇ’...

ਕਾਨੂੰਨ ਤੋੜਨ ਵਾਲਿਆਂ ਖਿ਼ਲਾਫ਼ ਸਖ਼ਤੀ ਨਾਲ ਨਜਿੱਠਾਂਗੇ: ਮੁੱਖ ਮੰਤਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਹ ਡੂੰਘੀ ਸਾਜ਼ਿਸ਼ ਸੀ, ਪਰ...

ਵੈਨਕੂਵਰ ਵਿਖੇ ਚਾਰ ਸਾਲ ਬਾਅਦ ਵਿਸਾਖੀ ਮੌਕੇ ਨਗਰ ਕੀਰਤਨ ਸਜਾਇਆ

ਵੈਨਕੂਵਰ: ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ  ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ...

ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ

ਚੰਡੀਗੜ੍ਹ: ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ...

ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੇਵੇ ਕੇਂਦਰ: ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਕਿਸਾਨਾਂ ਦੀ...

ਨਵਜੋਤ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਕਰਨਾਟਕ ਭੇਜਣ ਦੀ ਤਿਆਰੀ ’ਚ

ਚੰਡੀਗੜ੍ਹ: ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ ਨੂੰ...

MOST POPULAR

HOT NEWS