ਸਿੱਧੂ ਜੰਗ ਜਿੱਤ ਕੇ ਨਹੀਂ ਸਗੋਂ ਗੁਨਾਹ ਦੀ ਸਜ਼ਾ ਕੱਟ ਕੇ...

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਦੱਸਿਆ। ਸ੍ਰੀ ਕੰਗ...

ਅਮਰੀਕਾ ਵਿੱਚ ਤੂਫਾਨ ਕਾਰਨ ਵੱਡੀ ਗਿਣਤੀ ਉਡਾਣਾਂ ਰੱਦ

ਕੈਲੀਫੋਰਨੀਆ: ਇਸ ਖੇਤਰ ਵਿਚ ਤੂਫ਼ਾਨ ਆਉਣ ਦੀ ਪੇਸ਼ੀਨਗੋਈ ਤੋਂ ਬਾਅਦ ਵੱਖ ਵੱਖ ਏਅਰਲਾਈਨਾਂ ਨੇ ਵੱਡੀ ਗਿਣਤੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਕਈਆਂ...

ਮਨੀਲਾ ’ਚ ਪੰਜਾਬੀ ਜੋੜੇ ਦੀ ਹੱਤਿਆ

ਜਲੰਧਰ: ਮਨੀਲਾ ਵਿਚ ਰਹਿੰਦੇ ਪੰਜਾਬ ਵਾਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ (41) ਅਤੇ ਕਿਰਨਦੀਪ...

ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ: ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਹੈ। ਇਸ ਉਡਾਣ...

ਪੰਜਾਬ ਦੇ 6 ਜ਼ਿਿਲ੍ਹਆਂ ਵਿਚ 23 ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ

ਚੰਡੀਗੜ੍ਹ: ਪੰਜਾਬ ਦੇ 6 ਜ਼ਿਿਲ੍ਹਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਿਲ੍ਹਆਂ...

ਪੰਜਾਬ ਦਾ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਕਾਨੂੰਨ ਵਿਵਸਥਾ ਵਿਗਾੜ ਰਹੇ...

ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਬੰਦ

ਚੰਡੀਗੜ੍ਹ: ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ...

ਬੀ.ਸੀ. ’ਚ ਸਿੱਖ ਵਿਿਦਆਰਥੀ ਦੀ ਹੋਈ ਕੁੱਟਮਾਰ

ਕੈਨੇਡਾ ਦੇ ਸੂਬੇ ਬ੍ਰਿਿਟਸ਼ ਕੋਲੰਬੀਆ ’ਚ ਭਾਰਤ ਦੇ ਸਿੱਖ ਵਿਿਦਆਰਥੀ ’ਤੇ ਅਣਪਛਾਤਿਆਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ ’ਚ ਵਿਿਦਆਰਥੀ ਦੀ ਪੱਗ ਲਾਹ...

ਦੋ ਸਾਲ ਦੀ ਪਾਬੰਦੀ ਖ਼ਤਮ ਹੋਣ ਬਾਅਦ ਟਰੰਪ ਦੀ ਫੇਸਬੁੱਕ ’ਤੇ...

ਨਿਊਯਾਰਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਸਾਲ ਤੋਂ ਵੱਧ ਦੀ ਪਾਬੰਦੀ ਤੋਂ ਬਾਅਦ ਫੇਸਬੁੱਕ ’ਤੇ ਵਾਪਸੀ ਕਰ ਲਈ ਹੈ। ਆਪਣੇ ਨਿੱਜੀ...

ਅਮਰੀਕਾ ਤੋਂ ਭਾਰਤ ਆ ਰਹੇ ਜਹਾਜ਼ ’ਚ ਹੋਈ ਸ਼ਰਮਨਾਕ ਹਰਕਤ

ਨਵੀਂ ਦਿੱਲੀ: ਨਸ਼ੇ ਵਿੱਚ ਟੱਲੀ ਯਾਤਰੀ ਵੱਲੋਂ ਜਹਾਜ਼ ਵਿੱਚ ਪਿਸ਼ਾਬ ਕਰਨ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਨਿਊਯਾਰਕ ਤੋਂ ਦਿੱਲੀ ਆ ਰਹੀ ਫਲਾਈਟ...

MOST POPULAR

HOT NEWS