ਕੈਨੇਡਾ ਵਿੱਚ ਮੌਂਕੀਪੌਕਸ ਵਾਇਰਸ ਨੇ ਦਿੱਤੀ ਦਸਤਕ

ਵੈਨਕੂਵਰ: ਕੁਝ ਦਿਨਾਂ ਤੋਂ ਕੈਨੇਡਾ ਵਿੱਚ ਮੌਂਕੀਪੌਕਸ ਨਾਂ ਦੇ ਵਾਇਰਸ ਨੇ ਦਸਤਕ ਦਿੱਤੀ ਹੈ, ਜੋ ਦੇਸ਼ ਦੇ ਸਾਰੇ ਸੂਬਿਆਂ ਵਿੱਚ ਪੈਰ ਪਸਾਰ ਰਿਹਾ ਹੈ।...

ਪੰਜਾਬ ਦੀ ਧਰਤੀ ’ਤੇ ਨਫ਼ਰਤੀ ਬੀਜ ਨਹੀਂ ਉੱਗ ਸਕਦਾ: ਭਗਵੰਤ ਮਾਨ

ਸੰਗਰੂਰ: ‘‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜ੍ਹਾਂਗੇ’’ ਦੇ ਨਾਅਰੇ ਤਹਿਤ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ...

ਕੈਲੀਫੋਰਨੀਆ ਵਿਖੇ ਚਰਚ ਵਿਚ ਹਮਲਾ

ਲਾਗੁਨਾ ਵੁੱਡ: ਇਥੇ ਇਕ ਚਰਚ ਵਿਚ ਅਧਖੜ ਵਿਅਕਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਜ਼ਖਮੀ ਹੋ ਗਏ। ਇਹ...

ਪੰਜਾਬ ਵਿੱਚ ਗਰਮੀ ਨੇ ਤੋੜੇ ਅੱਠ ਸਾਲਾਂ ਦੇ ਰਿਕਾਰਡ

ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ...

ਯੂਕਰੇਨ ਮਸਲੇ ਦਾ ਹੱਲ ਕੂਟਨੀਤੀ ਤੇ ਸੰਵਾਦ ’ਚੋਂ ਹੀ ਨਿਕਲੇਗਾ: ਭਾਰਤ

ਸੰਯੁਕਤ ਰਾਸ਼ਟਰ: ਭਾਰਤ ਨੇ ਅੱਜ ਦੁਹਰਾਇਆ ਕਿ ਯੂਕਰੇਨ ਵਿਚ ਜਾਰੀ ਟਕਰਾਅ ਦਾ ਇਕੋ-ਇਕ ਹੱਲ ਕੂਟਨੀਤੀ ਤੇ ਸੰਵਾਦ ਦਾ ਰਾਹ ਹੈ। ਭਾਰਤ ਨੇ ਕਿਹਾ ਕਿ...

ਭਗਵੰਤ ਮਾਨ ਦੀ ਕੋਠੀ ਅੱਗੇ ਭਾਜਪਾ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ

ਸੰਗਰੂਰ: ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਇਥੇ ਅੱਜ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ...

ਕਵਾਤੜਾ ਭਾਰਤ ਦੇ ਨਵੇਂ ਵਿਦੇਸ਼ ਸਕੱਤਰ

ਦਿੱਲੀ: ਸੀਨੀਅਰ ਡਿਪਲੋਮੈਟ ਵਿਨੈ ਮੋਹਨ ਕਵਾਤੜਾ ਨੇ ਭਾਰਤ ਦੇ ਨਵੇਂ ਵਿਦੇਸ਼ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਅਜਿਹੇ ਸਮੇਂ ਵਿਚ...

ਪਟਿਆਲਾ ਟਕਰਾਅ ਸੁਰੱਖਿਆ ਏਜੰਸੀਆਂ ਦੀ ਨਾਕਾਮੀ: ਮਾਨ

ਜਲੰਧਰ: ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਟਿਆਲਾ ਵਿੱਚ ਹੋਏ ਟਕਰਾਅ ਨੂੰ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ...

184 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਪੰਜਾਬ ਪੁਲੀਸ ਨੇ ਲਈ...

ਚੰਡੀਗੜ੍ਹ: ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ...

ਭਾਰਤ ਵਿੱਚ ਕਰੋਨਾ ਦੇ 2593 ਨਵੇਂ ਕੇਸ, 44 ਮੌਤਾਂ

ਦਿੱਲੀ: ਭਾਰਤ ਵਿੱਚ ਕਰੋਨਾ ਲਾਗ ਦੇ 2,593 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ ਵਧ ਕੇ 4,30,57,545 ਹੋ ਗਈ ਹੈ। ਦੇਸ਼ ਵਿੱਚ...

MOST POPULAR

HOT NEWS