ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਜਾਰੀ ਕੀਤੀ ਹੈਲਪਲਾਈਨ
ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਉਪਰਾਲੇ ਵਜੋਂ ‘ਖ਼ੁਦਕੁਸ਼ੀ ਰੋਕੂ ਸਹਾਇਤਾ ਹੈਲਪਲਾਈਨ 988’ ਸ਼ੁਰੂ ਕੀਤੀ ਹੈ। ਕੈਨੇਡਾ ’ਚ ਹਰ ਸਾਲ ਔਸਤਨ 4,500 ਵਿਅਕਤੀ ਖ਼ੁਦਕੁਸ਼ੀ...
ਨਸ਼ੇ ਦੀ ਓਵਰਡੋਜ਼ ਨਾਲ ਭਾਰਤ ਵਿਚੋਂ 21 ਫ਼ੀਸਦੀ ਮੌਤਾਂ ਇਕੱਲੇ ਪੰਜਾਬ...
ਲੰਘੇ ਚਾਰ ਵਰ੍ਹਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ’ਚ ਕਰੀਬ ਤਿੰਨ ਗੁਣਾ ਵਾਧਾ ਹੋਇਆ ਹੈ ਜਿਸ ਵਿਚ ਪੰਜਾਬ ਸਿਖਰ 'ਤੇ ਹੈ। ਨੈਸ਼ਨਲ...
‘ਫਾਈਟਰ’ ਵਿੱਚ ਪਾਇਲਟ ਬਣੀ ਹੈ ਦੀਪਿਕਾ ਪਾਦੂਕੋਨ
ਫ਼ਿਲਮ ‘ਫਾਈਟਰ’ ਦੀ ਟੀਮ ਨੇ ਅਦਾਕਾਰਾ ਦੀਪਿਕਾ ਪਾਦੂਕੋਨ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਦੀਪਿਕਾ ਨੇ ਇੰਸਟਾਗ੍ਰਾਮ ’ਤੇ ਫ਼ਿਲਮ ਦਾ ਪੋਸਟਰ ਸਾਂਝਾ ਕਰਦਿਆਂ ਲਿਿਖਆ,...
ਵੀਰ ਦਾਸ ਨੇ ਜਿੱਤਿਆ ਐਮੀ ਪੁਰਸਕਾਰ
ਭਾਰਤੀ ਅਭਿਨੇਤਾ ਅਤੇ ਕਾਮੇਡੀਅਨ ਵੀਰ ਦਾਸ ਨੇ ਆਪਣੇ ਵਿਸ਼ੇਸ਼ ਸਟੈਂਡ-ਅੱਪ ਕਾਮੇਡੀ ਸ਼ੋਅ ‘ਵੀਰ ਦਾਸ: ਲੈਂਡਿੰਗ’ ਲਈ ਸਰਵੋਤਮ ਕਾਮੇਡੀ ਸੀਰੀਜ਼ ਸ਼੍ਰੇਣੀ ਵਿੱਚ ਐਮੀ ਐਵਾਰਡ ਜਿੱਤਿਆ...
ਕੈਨੇਡਾ ਸਰਕਾਰ ਨੇ ਹਾਥੀਦੰਦਾਂ ਅਤੇ ਗੈਂਡੇ ਦੇ ਸਿੰਗਾਂ ਤੋਂ ਬਣੇ ਗਹਿਣੇ...
ਸਮੁੱਚੇ ਸੰਸਾਰ ਅੰਦਰ ਵਾਤਾਵਰਨ ਅਤੇ ਕੁਦਰਤ ਦੇ ਸਮਤੋਲ ਨੂੰ ਬਣਾਈ ਰੱਖਣ ਦੇ ਮਕਸਦ ਨੂੰ ਹਾਸਲ ਕਰਨ ਸਬੰਧੀ ਇੱਕ ਸਾਰਥਿਕ ਕੋਸ਼ਿਸ਼ ਕਰਦਿਆਂ ਕੈਨੇਡਾ ਸਰਕਾਰ ਵਲੋਂ...
ਦੀਵਾਲੀ ਮੌਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਣ ਵਾਲਾ ਸ਼ਹਿਰ
ਦੀਵਾਲੀ ਤੋਂ ਅਗਲੇ ਦਿਨ ਨਵੀਂ ਦਿੱਲੀ ਨੂੰ ਦੁਨੀਆ ਦੇ ਸਭ ਤੋਂ ਦੂਸ਼ਿਤ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ। ਸਵਿਸ ਗਰੁੱਪ ਆਈਕਿਊ ਏਅਰ ਅਨੁਸਾਰ ਮੁੰਬਈ ਪੰਜਵੇਂ...
ਵਿਸ਼ਵ ਕੱਪ 2023: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਵਿਰਾਟ ਕੋਹਲੀ ਦੀ 95 ਦੌੜਾਂ ਦੀ ਪਾਰੀ ਸਦਕਾ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ...
ਭਾਰਤ ਜਲਦੀ ਹੀ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ‘ਤੇ...
ਭਾਰਤ ਬਹੁਤ ਜਲਦੀ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਹਾਲ ਹੀ ਵਿਚ ਕਿਹਾ...
ਆਲੀਆ ਅਤੇ ਰਣਬੀਰ ਹੁਨਰਮੰਦ ਕਲਾਕਾਰ: ਅਮਿਤਾਭ
ਅਦਾਕਾਰ ਅਮਿਤਾਭ ਬੱਚਨ ਨੇ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਜੋੜੀ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ‘ਪ੍ਰਤਿਭਾਸ਼ਾਲੀ ਕਲਾਕਾਰ’ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ...
ਨਿੱਜੀ ਪ੍ਰਗਟਾਵੇ ਦਾ ਸੰਵਿਧਾਨਕ ਸਨਮਾਨ ਸਾਡੀ ਤਰਜੀਹ: ਟਰੂਡੋ
ਪ੍ਰਧਾਨ ਮੰਤਰੀ ਜਸਟਨਿ ਟਰੂਡੋ ਨੇ ਕਿਹਾ ਕਿ ਕੈਨੇਡਾ ਦੇ ਸੰਵਿਧਾਨ ਵਿੱਚ ਹਰੇਕ ਨੂੰ ਸ਼ਾਂਤਮਈ ਢੰਗ ਨਾਲ ਨਿੱਜੀ ਵਿਚਾਰ ਪ੍ਰਗਟਾਉਣ ਦਾ ਹੱਕ ਹੈ, ਜਿਸ ਦਾ...