ਚੀਨ ਵਿਚ ਕਰੋਨਾ ਖ਼ਤਰੇ ਕਾਰਨ ਕਰਮਚਾਰੀਆਂ ਨੇ ਆਈਫੋਨ ਫੈਕਟਰੀ ਛੱਡੀ
ਪੇਈਚਿੰਗ: ਚੀਨ ਵਿੱਚ ਕਰੋਨਾ ਵਾਇਰਸ ਦਾ ਖਤਰਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਥੇ ਕੋਰੋਨਾ ਫੈਲਣ ਅਤੇ ਕੰਮ ਦੀਆਂ ਅਸੁਰੱਖਿਅਤ ਸਥਿਤੀਆਂ ਦੇ ਮੱਦੇਨਜ਼ਰ...
ਬ੍ਰਾਜ਼ੀਲ: ਬੋਲਸੋਨਾਰੋ ਨੂੰ ਹਰਾ ਕੇ ਸਿਲਵਾ ਬਣੇ ਰਾਸ਼ਟਰਪਤੀ
ਸਾਓ ਪਾਲੋ: ਬੋਲਸੋਨਾਰੋ ਨੂੰ ਹਰਾ ਕੇ ਲੁਇਜ਼ ਇਨਾਸੀਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਰਾਸ਼ਟਪਤੀ ਚੁਣੇ ਗਏ ਹਨ।ਫ਼ਸਵੇਂ ਮੁਕਾਬਲੇ ਵਿਚ ਵਰਤਮਾਨ ਰਾਸ਼ਟਰਪਤੀ ਜੈਰ ਬੋਲਸੋਨਾਰੋ ਨੂੰ...
ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮਿਲੇਗੀ ਸਜ਼ਾ: ਭਗਵੰਤ ਮਾਨ
ਪਠਾਨਕੋਟ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਬਹੁਤ ਗੰਭੀਰ ਹੈ ਅਤੇ ਸਿੱਧੂ ਮੂਸੇਵਾਲਾ...
ਮੋਰਬੀ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 141 ਹੋਈ
ਮੋਰਬੀ: ਐਤਵਾਰ ਸ਼ਾਮ ਨੂੰ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਮੱਛੂ ਨਦੀ ’ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁਲ ਡਿੱਗਣ ਨਾਲ ਵੱਡਾ ਹਾਦਸਾ ਹੋਇਆ ਸੀ...
ਇਨਸਾਫ਼ ਨਾ ਮਿਲਿਆ ਤਾਂ ਦੇਸ਼ ਛੱਡ ਦੇਵਾਂਗਾ: ਬਲਕੌਰ ਸਿੰਘ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ 25 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ...
ਕੌਂਸਲ ਦੀ ਸਥਾਪਨਾ ਕਰੇਗਾ ਟਵਿੱਟਰ: ਮਸਕ
ਨਿਊਯਾਰਕ: ਟਵਿੱਟਰ ਦੇ ਨਵੇਂ ਮਾਲਕ ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਕੰਪਨੀ ‘ਕੰਟੈਂਟ ਮੋਡਰੇਸ਼ਨ’ (ਆਨਲਾਈਨ ਸਮੱਗਰੀ ਦੀ ਨਿਗਰਾਨੀ ਅਤੇ ਛਾਂਟੀ ਦੀ...
ਟੀ-20 ਵਿਸ਼ਵ ਕੱਪ: ਭਾਰਤ ਨੇ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾਇਆ
ਸਿਡਨੀ: ਭਾਰਤ ਨੇ ਟੀ-20 ਵਿਸ਼ਵ ਕੱਪ ਨੂੰ ਅੱਜ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ...
ਅਮਰੀਕਾ: ਦਸਤਾਰਧਾਰੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਕਾਤਲ ਨੂੰ...
ਹਿਊਸਟਨ: ਅਮਰੀਕੀ ਰਾਜ ਟੈਕਸਾਸ ਵਿੱਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ...
ਭਾਰਤ ਵਿਚ 15 ਸਾਲਾਂ ਦੌਰਾਨ 41.5 ਕਰੋੜ ਲੋਕ ਗਰੀਬੀ ’ਚੋਂ ਨਿਕਲੇ...
ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਅਨੁਸਾਰ ਸਾਲ 2005-06 ਤੋਂ ਲੈ ਕੇ 2019-21 ਵਿਚਾਲੇ ਭਾਰਤ ’ਚ ਤਕਰੀਬਨ 41.5 ਕਰੋੜ ਲੋਕ ਗਰੀਬੀ ’ਚੋਂ ਬਾਹਰ ਆਏ ਹਨ ਅਤੇ...
ਕਾਂਗਰਸ ਪ੍ਰਧਾਨ ਦੀ ਚੋਣ ਲਈ 96 ਫੀਸਦ ਵੋਟਿੰਗ ਹੋਈ
ਕਾਂਗਰਸ ਪ੍ਰਧਾਨ ਦੀ ਚੋਣ ਲਈ ਅੱਜ ਵੋਟਾਂ ਪਈਆਂ ਹਨ। ਇਸ ਦੌਰਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ...