‘ਆਪ’ ਕੌਂਸਲਰ ਦੀ ਗੋਲੀ ਮਾਰ ਕੇ ਹੱਤਿਆ
ਮਾਲੇਰਕੋਟਲਾ: ਸਥਾਨਕ ਨਗਰ ਕੌਂਸਲ ਦੇ ਕੌਂਸਲਰ ਮੁਹੰਮਦ ਅਕਬਰ ਉਰਫ ਭੋਲੀ (40 ਸਾਲ) ਦੀ ਅੱਜ ਸਵੇਰੇ ਕਰੀਬ 8 ਵਜੇ ਅਣਪਛਾਤੇ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ...
ਵੇਟਲਿਫਟਿੰਗ: ਅਚਿੰਤਾ ਸ਼ੇਉਲੀ ਨੇ ਭਾਰਤ ਦੀ ਝੋਲੀ ਪਾਇਆ ਤੀਜਾ ਸੋਨ ਤਗਮਾ
ਬਰਮਿੰਘਮ: ਅਚਿੰਤਾ ਸ਼ੇਉਲੀ ਨੇ ਰਾਸ਼ਟਰਮੰਡਲ ਖੇਡਾਂ ’ਚ ਵੇਟਲਿਫਟਿੰਗ ਵਿੱਚ ਭਾਰਤ ਦੀ ਸੁਨਹਿਰੀ ਮੁਹਿੰਮ ਜਾਰੀ ਰੱਖਦਿਆਂ ਅੱਜ ਪੁਰਸ਼ਾਂ ਦੇ 73 ਕਿਲੋ ਵਰਗ ਵਿੱਚ ਨਵਾਂ ਰਿਕਾਰਡ ਬਣਾਉਂਦਿਆਂ...
ਆਮਰਪਾਲੀ ਗਰੁੱਪ ਨਾਲ ਜੁੜੇ ਮਾਮਲੇ ’ਚ ਧੋਨੀ ਨੂੰ ਸੁਪਰੀਮ ਕੋਰਟ ਦਾ...
ਦਿੱਲੀ: ਸੁਪਰੀਮ ਕੋਰਟ ਨੇ ਰੀਅਲ ਅਸਟੇਟ ਕੰਪਨੀ ਆਮਰਪਾਲੀ ਗਰੁੱਪ ਨਾਲ ਇਕ ਵਿੱਤੀ ਵਿਵਾਦ ’ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਆਰੰਭੀ...
ਕੈਨੇਡਾ: ਮਨਿੰਦਰ ਧਾਲੀਵਾਲ ਕਤਲ ਮਾਮਲੇ ’ਚ ਪੁਲੀਸ ਨੇ 2 ਪੰਜਾਬੀ ਗੈਂਗਸਟਰਾਂ...
ਚੰਡੀਗੜ੍ਹ: ਵਿਸਲਰ ਪੁਲੀਸ (ਕੈਨੇਡਾ) ਨੇ ਵਿਸਲਰ ’ਚ ਗੈਂਗਸਟਰ ਮਨਿੰਦਰ ਧਾਲੀਵਾਲ ਦੀ ਹੱਤਿਆ ਦੇ ਮਾਮਲੇ ਵਿੱਚ 24 ਸਾਲਾ ਗੁਰਸਿਮਰਨ ਸਹੋਤਾ ਅਤੇ 20 ਸਾਲਾ ਤਨਵੀਰ ਖੱਖ...
ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਤਸਵੀਰਾਂ ਕਾਰਨ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ...
ਮੁੰਬਈ:ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਕਾਫੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਫੋਟੋਸ਼ੂਟ ਕਾਰਨ ਰਣਵੀਰ ਦੀਆਂ ਮੁਸ਼ਕਲਾਂ ਘੱਟ...
ਬ੍ਰਿਟਿਸ਼ ਕੋਲੰਬੀਆ ਦੀ ਹਾਕੀ ਟੀਮ ਦੇ ਕਪਤਾਨ ਬਣੇ ਸੁਖਮਨਪ੍ਰੀਤ
ਵੈਨਕੂਵਰ: ਬ੍ਰਿਟਿਸ਼ ਕੋਲੰਬੀਆ ਦੀ ਅੰਡਰ-16 ਫੀਲਡ ਹਾਕੀ ਟੀਮ ਦੀ ਕਪਤਾਨੀ ਇਸ ਵਾਰ ਗੁਰਦਾਸਪੁਰੀਆ ਨੌਜਵਾਨ ਸੁਖਮਨਪ੍ਰੀਤ ਕਰੇਗਾ। ਸੂਬਾਈ ਟੂਰਨਾਮੈਂਟ ਇਸ ਵਾਰ 30 ਜੁਲਾਈ ਤੋਂ 3 ਅਗਸਤ...
ਵਿਸ਼ਵ ਚੈਂਪੀਅਨਸ਼ਿਪ: ਨੀਰਜ ਚੋਪੜਾ ਨੇ ਚਾਂਦੀ ਦਾ ਤਗ਼ਮਾ ਜਿੱਤ ਕੇ ਸਿਰਜਿਆ...
ਯੂਜੀਨ: ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ (24) ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜਿੱਤ ਕੇ ਇਕ ਵਾਰ ਫਿਰ ਇਤਿਹਾਸ ਸਿਰਜ ਦਿੱਤਾ ਹੈ। ਉਹ...
ਅਮਰੀਕਾ: ਇੰਡੀਆਨਾ ਦੇ ਮਾਲ ’ਚ ਗੋਲੀਬਾਰੀ ਵਿੱਚ ਤਿੰਨ ਮੌਤਾਂ, ਤਿੰਨ ਜ਼ਖ਼ਮੀ
ਗਰੀਨਵੁੱਡ: ਅਮਰੀਕਾ ਦੇ ਇੰਡੀਆਨਾ ਸੂਬੇ ਦੇ ਗਰੀਨਵੁੱਡ ਪਾਰਕ ਮਾਲ ਵਿੱਚ ਐਤਵਾਰ ਨੂੰ ਇੱਕ ਵਿਅਕਤੀ ਵੱਲੋਂ ਕੀਤੀ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ...
ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਹਲਫ਼ ਲਿਆ
ਦਿੱਲੀ: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਮਾਨ ਨੇ ਸਪੀਕਰ ਓਮ...
ਕਾਂਗਰਸ ਤੇ ਅਕਾਲੀ ਦਲ ਨੇ ਨਸ਼ਾ ਮਾਫੀਆ ਨੂੰ ਉਤਸ਼ਾਹਿਤ ਕੀਤਾ: ‘ਆਪ’
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਨਸ਼ਾ ਮਾਫੀਆ ਨੂੰ ਉਤਸ਼ਾਹਿਤ ਕਰਕੇ ਪੰਜਾਬ ਦਾ ਅਕਸ ਸ਼ਰਾਬ ਕਰਨ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ...