ਸਿੱਧੂ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਵੱਲੋਂ ਸ਼ਰਧਾਂਜਲੀ
ਮਾਨਸਾ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਮਾਨਸਾ ਦੀ ਅਨਾਜ ਮੰਡੀ ਵਿੱਚ ਦੇਸ਼ ਭਰ...
ਕੈਨੇਡਾ ਨੇ ਸੁਪਰ ਵੀਜ਼ਾ ਪ੍ਰੋਗਰਾਮ ’ਚ ਕੀਤੇ ਬਦਲਾਅ
ਟੋਰਾਂਟੋ: ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਲਈ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਕੀਤੇ ਜ਼ਿਆਦਾਤਰ ਬਦਲਾਅ ਦਾ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵੱਲੋਂ ਬੀਤੇ...
‘ਆਪ’ ਸਰਕਾਰ 27 ਨੂੰ ਪੇਸ਼ ਕਰੇਗੀ ਆਪਣਾ ਪਹਿਲਾ ਆਮ ਬਜਟ
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 27 ਜੂਨ ਨੂੰ ਪਹਿਲਾ ਆਮ ਬਜਟ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਪੰਜਾਬ ਪੁਲੀਸ ਨੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕੀਤੀ
ਚੰਡੀਗੜ੍ਹ: ਪੰਜਾਬ ਪੁਲੀਸ ਨੇ ਉਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ, ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਦੌਰਾਨ ਵਾਪਸ ਲਈ ਗਈ ਸੀ ਜਾਂ...
ਨਵਜੋਤ ਸਿੱਧੂ ਨੂੰ ਸਿਹਤ ਜਾਂਚ ਲਈ ਪੀਜੀਆਈ ਭੇਜਿਆ
ਪਟਿਆਲਾ: ਰੋਡ ਰੇਜ ਦੇ ਇੱਕ ਪੁਰਾਣੇ ਮਾਮਲੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਜਾਂਚ ਲਈ...
ਅਮਰੀਕਾ ’ਚ ਦੋ ਥਾਈਂ ਗੋਲੀਬਾਰੀ ਵਿਚ ਛੇ ਮੌਤਾਂ
ਅਮਰੀਕਾ ਦੇ ਫਿਲਾਡੈਲਫੀਆ ਵਿਚ ਸ਼ਨਿਚਰਵਾਰ ਦੇਰ ਰਾਤ ਹੋਈ ਗੋਲੀਬਾਰੀ ’ਚ ਤਿੰਨ ਜਣੇ ਮਾਰੇ ਗਏ ਹਨ ਤੇ 11 ਫੱਟੜ ਹੋ ਗਏ ਹਨ। ਵੇਰਵਿਆਂ ਮੁਤਾਬਕ ਘਟਨਾ...
ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਤੀਜਾ ਸ਼ੱਕੀ ਗ੍ਰਿਫ਼ਤਾਰ
ਬਠਿੰਡਾ: ਪੰਜਾਬ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਇਸ ਮਾਮਲੇ ਵਿੱਚ ਹੁਣ...
ਲਾਰੈਂਸ ਬਿਸ਼ਨੋਈ ਨੇ ਦਿੱਲੀ ਪੁਲੀਸ ਕੋਲ ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ...
ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਆਲਾ ਨੂੰ ਮਾਰਵਾਉਣ ਦੀ ਗੱਲ ਕਬੂਲੀ ਹੈ। ਸੂਤਰਾਂ ਅਨੁਸਾਰ ਬਿਸ਼ਨੋਈ ਨੇ ਦਿੱਲੀ ਪੁਲੀਸ ਨੂੰ ਕਿਹਾ, ‘ਹਾਂ,...
ਸਿੱਧੂ ਮੂਸੇਵਾਲਾ ਦੀ ਹੱਤਿਆ ਬਾਅਦ ਸਲਮਾਨ ਖ਼ਾਨ ਦੀ ਸੁਰੱਖਿਆ ’ਚ ਵਾਧਾ
ਮੁੰਬਈ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਡੀਆ ਰਿਪੋਰਟ ਅਨੁਸਾਰ ਗੈਂਗਸਟਰ ਲਾਰੈਂਸ...
ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰ ਖ਼ਤਮ, ਈ-ਸਟੈਂਪ ਸਹੂਲਤ ਦੀ ਸ਼ੁਰੂ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ...