ਬਾਇਡਨ ਪ੍ਰਸ਼ਾਸਨ ’ਚ 20 ਭਾਰਤੀਆਂ ਨੂੰ ਮਿਲੇ ਅਹਿਮ ਅਹੁਦੇ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪ੍ਰਸ਼ਾਸਨ ਦੇ ਅਹਿਮ ਅਹੁਦਿਆਂ ’ਤੇ 13 ਮਹਿਲਾਵਾਂ ਸਮੇਤ ਘੱਟ ਤੋਂ ਘੱਟ 20 ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਹੈ।...
ਕਿਸਾਨ ਅੰਦੋਲਨ ਦੇ 53ਵੇਂ ਦਿਨ ਮੋਰਚਿਆਂ ’ਤੇ ਕਿਸਾਨ ਬੀਬੀਆਂ ਡਟੀਆਂ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਲਾਏ ਮੋਰਚਿਆਂ ’ਚ ਅੰਦੋਲਨ ਦੇ 53ਵੇਂ ਦਿਨ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਮੰਚ ਸੰਚਾਲਨ ਤੋਂ...
‘ਕਿਸਾਨਾਂ ਨੂੰ ਅਮਨ-ਅਮਾਨ ਨਾਲ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ’
ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ...
ਸੁਪਰੀਮ ਕੋਰਟ ਸਟੇਅ: ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਡਵੋਕੇਟ ਜਨਰਲ ਨੂੰ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ’ਤੇ...
ਕਰੋਨਾ ਦੀ ਉਤਪਤੀ ਦੀ ਜਾਂਚ ਲਈ ਡਬਲਿਊਐੱਚਓ ਦੇ ਮਾਹਿਰ ਜਾਣਗੇ ਚੀਨ
ਪੇਈਚਿੰਗ: ਚੀਨ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਮਾਹਿਰਾਂ ਦਾ ਇੱਕ ਸਮੂਹ ਵੀਰਵਾਰ 14 ਜਨਵਰੀ ਨੂੰ ਚੀਨ ਆਵੇਗਾ ਤੇ ਕਰੋਨਾਵਾਇਰਸ ਦੀ ਸ਼ੁਰੂਆਤ...
ਇੰਡੋਨੇਸ਼ੀਆ ਦੇ ਹਾਦਸਾਗ੍ਰਸਤ ਜਹਾਜ਼ ਦਾ ਬਲੈਕ ਬਾਕਸ ਮਿਲਿਆ
ਜਕਾਰਤਾ: ਇੰਡੋਨੇਸ਼ਿਆਈ ਜਲ ਸੈਨਾ ਦੇ ਗੋਤਾਖੋਤਾਂ ਨੇ ਹਾਦਸਾਗ੍ਰਸਤ ਸ੍ਰੀਵਿਜਿਆ ਏਅਰ ਜਹਾਜ਼ ਦਾ ‘ਬਲੈਕ ਬਾਕਸ’ ਸਮੁੰਦਰ ਵਿਚੋਂ ਲੱਭ ਲਿਆ ਹੈ। ਇਹ ਜਹਾਜ਼ ਸ਼ਨਿਚਰਵਾਰ ਨੂੰ ਜਕਾਰਤਾ...
ਕੋਵਿਡ-19 ਦੌਰਾਨ ਕਿਸਾਨਾਂ ਦੇ ਇਕੱਠ ਤੋਂ ਸੁਪਰੀਮ ਕੋਰਟ ਫਿਕਰਮੰਦ
ਨਵੀਂ ਦਿੱਲੀ: ਦਿੱਲੀ ਦੀਆਂ ਬਰੂਹਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਵੱਡੇ ਇਕੱਠ ’ਤੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਸੁਪਰੀਮ...
ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ...
ਨਵੀਂ ਦਿੱਲੀ: ਕੇਂਦਰ ਸਰਕਾਰ ਤੇ ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਵਿਚਾਲੇ ਭਲਕੇ ਹੋਣ ਵਾਲੀ 8ਵੇਂ ਗੇੜ ਦੀ ਅਹਿਮ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ...
ਵਨੀਤਾ ਗੁਪਤਾ ਬਣੀ ਐਸੋਸੀਏਟ ਅਟਾਰਨੀ ਜਨਰਲ
ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੈਰਿਕ ਗਾਰਲੈਂਡ ਨੂੰ ਅਟਾਰਨੀ ਜਨਰਲ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ ਜਦਕਿ ਭਾਰਤੀ ਮੂਲ ਦੀ...
ਅਮਰੀਕੀ ਸੰਸਦ ਵੱਲੋਂ ‘ਮਲਾਲਾ ਯੂਸੁਫ਼ਜ਼ਈ ਵਜ਼ੀਫਾ ਬਿੱਲ’ ਪਾਸ
ਵਾਸ਼ਿੰਗਟਨ: ਅਮਰੀਕੀ ਸੰਸਦ ਨੇ ‘ਮਲਾਲਾ ਯੂਸੁਫ਼ਜ਼ਈ ਵਜ਼ੀਫਾ ਬਿੱਲ’ ਪਾਸ ਕੀਤਾ ਹੈ ਜਿਸ ਤਹਿਤ ਇੱਕ ਯੋਗਤਾ ਤੇ ਜ਼ਰੂਰਤ ਆਧਾਰਿਤ ਪ੍ਰੋਗਰਾਮ ਤਹਿਤ ਪਾਕਿਸਤਾਨੀ ਮਹਿਲਾਵਾਂ ਨੂੰ ਉੱਚ...