ਅਜੀਤ ਅਗਰਕਰ ਬਣੇ ਟੀਮ ਇੰਡੀਆ ਦੇ ਮੁੱਖ ਚੋਣਕਾਰ

ਸਾਬਕਾ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਟੀਮ ਇੰਡੀਆ ਦਾ ਨਵਾਂ ਮੁੱਖ ਚੋਣਕਾਰ ਨਿਯੁਕਤ ਕੀਤਾ ਗਿਆ ਹੈ।

ਕੈਨੇਡਾ ਵਿਚ ਧਮਕੀਆਂ ਮਗਰੋਂ ਭਾਰਤੀ ਰਾਜਦੂਤਾਂ ਨੂੰ ਸੁਰੱਖਿਆ ਦਾ ਭਰੋਸਾ

ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਤੇ ਪ੍ਰਚਾਰ ਸਮੱਗਰੀ ਨਾਲ ਜੁੁੜੇ ਵਿਵਾਦ ਦਰਮਿਆਨ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਭਾਰਤ...

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਪੁਲੀਸ ਅਫਸਰ ਬਲਤੇਜ ਢਿੱਲੋਂ ਬਣੇ ‘ਵਰਕਸੇਫ ਬੀਸੀ’...

ਵੈਨਕੂਵਰ: ਕੈਨੇਡਾ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਕੇਂਦਰੀ ਪੁਲੀਸ ਵਿਚ ਭਰਤੀ ਹੋਣ ਵਾਲੇ ਬਲਤੇਜ ਸਿੰਘ ਢਿੱਲੋਂ ਨੂੰ ਬ੍ਰਿਿਟਸ਼ ਕੋਲੰਬੀਆ ਸਰਕਾਰ ਨੇ ‘ਵਰਕਸੇਫ ਬੀਸੀ’ ਦਾ...

ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਮਾਨਸਾ: ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ।...

ਕਿਸੇ ਹੋਰ ਵੱਡੇ ਦੇਸ਼ ਦੇ ਮੁਕਾਬਲੇ ਭਾਰਤ ’ਚ ਵੱਧ ਸੰਭਾਵਨਾਵਾਂ: ਮਸਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਸਮੇਤ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਅਮਰੀਕੀ ਹਸਤੀਆਂ ਨਾਲ ਮੁਲਾਕਾਤ ਕੀਤੀ।...

ਪੰਜਾਬ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਉੱਤੇ ਰਸਮੀ ਮੋਹਰ ਲਾ ਦਿੱਤੀ। ਇਸ...

ਲੁਧਿਆਣਾ ’ਚ 8.49 ਕਰੋੜ ਰੁਪਏ ਦੀ ਹੋਈ ਵੱਡੀ ਲੁੱਟ ਮਾਮਲੇ ’ਚ...

ਲੁਧਿਆਣਾ: ਲੁਧਿਆਣਾ ਦੇ ਰਾਜਗੁਰੂ ਨਗਰ ਨੇੜੇ ਸੀਐੱਮਐੱਸ ਇਨਫੋ ਸਿਸਟਮਜ਼ ਲਿਮਟਿਡ ਦੇ ਦਫ਼ਤਰ ਵਿੱਚ 10 ਜੂਨ ਨੂੰ ਹੋਈ 8.49 ਕਰੋੜ ਰੁਪਏ ਦੀ ਲੁੱਟ ਨਾਲ ਸਬੰਧਤ...

ਲੰਡਨ ਤੋਂ ਮੰਦਭਾਗੀ ਖਬਰ: ਭਾਰਤੀ ਮੂਲ ਦੀ 27 ਸਾਲਾ ਮੁਟਿਆਰ ਦੀ...

ਬਰਤਾਨੀਆ ਦੇ ਉੱਤਰੀ ਲੰਡਨ ਵਿਚ ਭਾਰਤੀ ਮੂਲ ਦੀ 27 ਸਾਲਾ ਮੁਟਿਆਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸਕਾਟਲੈਂਡ ਯਾਰਡ ਨੇ ਦੱਸਿਆ...

ਕੈਨੇਡਾ ਵੱਲੋਂ ਭਾਰਤੀ ਵਿਿਦਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਮਿਲੀ ਰਾਹਤ

ਕੈਨੇਡਾ ਵਿੱਚ ਜਾਅਲੀ ਦਾਖ਼ਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ਾਂ ਹੇਠਾਂ ਘਿਰੇ ਕੁਝ ਭਾਰਤੀ ਵਿਿਦਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ...

ਆਸਟਰੇਲੀਆ ਵਿਚ ਸੜਕ ਹਾਦਸੇ ਵਿੱਚ ਹੋਈਆਂ ਦਸ ਮੌਤਾਂ, 25 ਜ਼ਖ਼ਮੀ

ਆਸਟਰੇਲੀਆ ਵਿੱਚ ਗ੍ਰੇਟਾ ਸ਼ਹਿਰ ਦੇ ਵਾਈਨ ਇਲਾਕੇ ਵਿੱਚ ਇੱਕ ਬੱਸ ਦੇ ਪਲਟਣ ਕਾਰਨ ਦਸ ਜਣਿਆਂ ਦੀ ਮੌਤ ਹੋ ਗਈ, ਜਦੋਂਕਿ 25 ਹੋਰ ਜ਼ਖ਼ਮੀ ਹੋ...

MOST POPULAR

HOT NEWS