ਵੈਨਕੂਵਰ ਵਿਖੇ ਚਾਰ ਸਾਲ ਬਾਅਦ ਵਿਸਾਖੀ ਮੌਕੇ ਨਗਰ ਕੀਰਤਨ ਸਜਾਇਆ
ਵੈਨਕੂਵਰ: ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ...
ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ
ਚੰਡੀਗੜ੍ਹ: ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ...
ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੇਵੇ ਕੇਂਦਰ: ਪੰਜਾਬ ਸਰਕਾਰ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਕਿਸਾਨਾਂ ਦੀ...
ਨਵਜੋਤ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਕਰਨਾਟਕ ਭੇਜਣ ਦੀ ਤਿਆਰੀ ’ਚ
ਚੰਡੀਗੜ੍ਹ: ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ ਨੂੰ...
ਸਿੱਧੂ ਜੰਗ ਜਿੱਤ ਕੇ ਨਹੀਂ ਸਗੋਂ ਗੁਨਾਹ ਦੀ ਸਜ਼ਾ ਕੱਟ ਕੇ...
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਦੱਸਿਆ। ਸ੍ਰੀ ਕੰਗ...
ਅਮਰੀਕਾ ਵਿੱਚ ਤੂਫਾਨ ਕਾਰਨ ਵੱਡੀ ਗਿਣਤੀ ਉਡਾਣਾਂ ਰੱਦ
ਕੈਲੀਫੋਰਨੀਆ: ਇਸ ਖੇਤਰ ਵਿਚ ਤੂਫ਼ਾਨ ਆਉਣ ਦੀ ਪੇਸ਼ੀਨਗੋਈ ਤੋਂ ਬਾਅਦ ਵੱਖ ਵੱਖ ਏਅਰਲਾਈਨਾਂ ਨੇ ਵੱਡੀ ਗਿਣਤੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਕਈਆਂ...
ਮਨੀਲਾ ’ਚ ਪੰਜਾਬੀ ਜੋੜੇ ਦੀ ਹੱਤਿਆ
ਜਲੰਧਰ: ਮਨੀਲਾ ਵਿਚ ਰਹਿੰਦੇ ਪੰਜਾਬ ਵਾਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ (41) ਅਤੇ ਕਿਰਨਦੀਪ...
ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ: ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਹੈ। ਇਸ ਉਡਾਣ...
ਪੰਜਾਬ ਦੇ 6 ਜ਼ਿਿਲ੍ਹਆਂ ਵਿਚ 23 ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ
ਚੰਡੀਗੜ੍ਹ: ਪੰਜਾਬ ਦੇ 6 ਜ਼ਿਿਲ੍ਹਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਿਲ੍ਹਆਂ...
ਪੰਜਾਬ ਦਾ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਕਾਨੂੰਨ ਵਿਵਸਥਾ ਵਿਗਾੜ ਰਹੇ...