ਮੋਦੀ ਨੇ ਮਨੁੱਖਤਾ ਦੀ ਸੇਵਾ ਕਰਨ ਲਈ ਗੁਰੂ ਘਰਾਂ ਦੀ ਕੀਤੀ ਸ਼ਲਾਘਾ

0
1044

ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਵਾਰਾ ਸਾਹਿਬਾਨਾਂ ਵਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਦਵਾਰੇ ਲੋਕਾਈ ਦੀ ਸੇਵਾ ਵਾਸਤੇ ਵਿਲੱਖਣ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦਿੱਲੀ ਪੁਲਿਸ ਵਲੋਂ ਗੁਰਦਵਾਰਾ ਬੰਗਲਾ ਸਾਹਿਬ ਦੀ ਸਾਇਰਨ ਪਰਿਕਰਮਾ ਕਰਨ ਦੀ ਵਡਿਆਈ ਕੀਤੀ।