ਵਾਸ਼ਿੰਗਟਨ: ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਨੇ ਅਨੁਮਾਨ ਲਾਇਆ ਹੈ ਕਿ ਅਗਸਤ ਤੱਕ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 1,45,000 ਹੋ ਸਕਦੀ ਹੈ।
ਇਹ ਅਨੁਮਾਨ ਉਸ ਸਮੇਂ ਆਇਆ ਹੈ ਜਦੋਂ ਹਸਪਤਾਲਾਂ ਵਿਚ ਨਵੇਂ ਮਰੀਜ਼ ਵੱਡੀ ਗਿਣਤੀ ਵਿਚ ਆ ਰਹੇ ਹਨ।