ਗੂਗਲ ਦੇ ਕਰਮਚਾਰੀ ਅਗਲੇ ਸਾਲ ਜੂਨ ਤੱਕ ਘਰਾਂ ਤੋਂ ਕਰਨਗੇ ਕੰਮ

0
907

ਸੈਨ ਰਮੋਨ: ਇੰਟਰਨੈੱਟ ਸਰਚ ਇੰਜਣ ਗੂਗਲ ਨੇ ਫੈਸਲਾ ਕੀਤਾ ਹੈ ਕਿ ਉਸ ਦੇ 200000 ਕਰਮਚਾਰੀ ਅਗਲੇ ਸਾਲ ਜੂਨ ਤੱਕ ਘਰੋਂ ਕੰਮ ਕਰਨਗੇ। ਇਸ ਫੈਸਲੇ ਦਾ ਐਲਾਨ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੁੰਦਰ ਪਿਚਾਈ ਨੇ ਕੀਤਾ। ਇਸ ਤੋਂ ਪਹਿਲਾਂ ਗੂਗਲ ਨੇ ਇਸ ਪੂਰੇ ਸਾਲ ਦਫਤਰਾਂ ਨੂੰ ਬੰਦ ਕਰਨ ਦੀਆਂ ਯੋਜਨਾ ਦਾ ਐਲਾਨ ਕੀਤਾ ਸੀ, ਜਿਸ ਨੂੰ ਹੋਰ ਛੇ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ।