News ਸੁਪਰੀਮ ਕੋਰਟ ਵਿੱਚ ਖੇਤੀ ਕਾਨੂੰਨ ਰੱਦ ਕਰਨ ਲਈ ਪਟੀਸ਼ਨ By Punajbi Journal - December 11, 2020 0 913 Share on Facebook Tweet on Twitter Source: Pbi Tribune ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ(ਭਾਨੂੰ ਗਰੁੱਪ) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾ ਦਿੱਤੀ ਹੈ।