ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

0
900

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਅੱਜ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਕਰੋਨਾ ਰੋਕੂ ਟੀਕੇ ਵੀ ਲੱਗ ਚੁੱਕੇ ਹਨ ਤਾਂ ਵੀ ਉਹ ਭਾਰਤ ਜਾਣ ਤੋਂ ਪਰਹੇਜ਼ ਕਰਨ ਕਿਉਂਕਿ ਭਾਰਤ ਵਿਚ ਕਰੋਨਾ ਵੱਡੇ ਪੱਧਰ ’ਤੇ ਫੈਲ ਚੁੱਕਾ ਹੈ।