ਰਾਹੁਲ ਗਾਂਧੀ ਨੂੰ ਕਰੋਨਾ

0
1030

ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਕਰੋਨਾ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਟਵੀਟ ਕਰ ਕੇ ਦਿੱਤੀ। ਉਨ੍ਹਾਂ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਤੇ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।