ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ

0
1711
Photo: PunjabKesari.in

ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇਕ ਮੁਲਜ਼ਮ ਹਾਜ਼ਰ ਹੋਇਆ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ।