ਪ੍ਰਧਾਨ ਮੰਤਰੀ ਮੋਦੀ ਨੇ ਮਿਲਖਾ ਸਿੰਘ ਦਾ ਹਾਲ ਪੁੱਛਿਆ

0
712

ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਨ ਅਥਲੀਟ ਮਿਲਖਾ ਨਾਲ ਗੱਲ ਕਰਕੇ ਉਨ੍ਹਾਂ ਦਾ ਹਾਲ ਪੁੱਛਿਆ। ਪੀਜੀਆਈ ਚੰਡੀਗੜ੍ਹ ਵਿੱਚ ਭਰਤੀ ਮਿਲਖਾ ਸਿੰਘ ਨਾਲ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਲੰਪਿਕਸ ਜਾ ਰਹੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਛੇਤੀ ਤੋਂ ਛੇਤੀ ਸਿਹਤਮੰਦ ਹੋ ਕੇ ਹਸਪਤਾਲ ਵਿੱਚੋਂ ਆਉਣ।