ਦੱਖਣੀ ਅਫਰੀਕਾ ਦਾ ਸਾਬਕਾ ਰਾਸ਼ਟਰਪਤੀ ਅਦਾਲਤੀ ਮਾਨਹਾਨੀ ਦਾ ਦੋਸ਼ੀ ਕਰਾਰ, 15 ਮਹੀਨਿਆਂ ਦੀ ਸਜ਼ਾ

0
1275

ਜੋਹਾਨੈੇੱਸਬਰਗ: ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜ਼ੁਮਾ ਨੂੰ ਅਦਾਲਤ ਦੀ ਮਾਨਹਾਨੀ ਦਾ ਦੋਸ਼ੀ ਕਰਾਰ ਦਿੰਦਿਆਂ 15 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ।