ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਸਲਾਹ: ਭਾਰਤ ਦੀ ਯਾਤਰਾ ਕਰਨ ਤੋਂ ਪਹਿਲਾਂ ਵਿਚਾਰ ਕਰਨ

0
1068
Photo: Parade.com

ਵਾਸ਼ਿੰਗਟਨ: ਅਮਰੀਕਾ ਆਪਣੇ ਮੁਲਕ ਦੇ ਲੋਕਾਂ ਲਈ ਭਾਰਤ ਦੀ ਯਾਤਰਾ ਸਬੰਧੀ ਨਿਰਦੇਸ਼ ਨੂੰ ਨਰਮ ਕਰ ਦਿੱਤਾ ਹੈ। ਪਹਿਲਾਂ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਸੀ ਕਿ ਉਹ ਕਰੋਨਾ ਕਾਰਨ ਭਾਰਤ ਦਾ ਦੌਰਾ ਬਿਲਕੁਲ ਨਾ ਕਰਨ। ਹੁਣ ਸਰਕਾਰ ਨੇ ਕਿਹਾ ਹੈ ਕਿ ਅਮਰੀਕੀ ਭਾਰਤ ਜਾਣ ਸਕਦੇ ਹਨ ਪਰ ਜਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਵਿਚਾਰ ਕਰਨ।