ਕੇਂਦਰ ਸਰਕਾਰ ਐਮਐਸਪੀ ’ਤੇ ਗੱਲਬਾਤ ਲਈ ਤਿਆਰ

0
631

ਦਿੱਲੀ: ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਸੰਘਰਸ਼ ’ਤੇ ਅੜੇ ਹੋਏ ਹਨ। ਹੁਣ ਮੋਦੀ ਸਰਕਾਰ ਐਮਐਸਪੀ ’ਤੇ ਨਰਮ ਪੈ ਗਈ ਹੈ। ਕੇਂਦਰ ਸਰਕਾਰ ਨੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ’ਤੇ ਗੱਲਬਾਤ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਪੰਜ ਆਗੂਆਂ ਦੇ ਨਾਂ ਮੰਗੇ ਹਨ।