ਰੂਸ ’ਤੇ ਪਾਬੰਦੀਆਂ ਲਗਾਉਣ ਦੀ ਅਗਵਾਈ ਕਰ ਰਹੇ ਹਨ ਭਾਰਤੀ ਮੂਲ ਦੇ ਅਮਰੀਕੀ ਆਰਥਿਕ ਸਲਾਹਕਾਰ ਦਲੀਪ ਸਿੰਘ

0
657

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵੱਲੋਂ ਯੂਕਰੇਨ ‘ਤੇ ਰੂਸ ਦੀ ਕਾਰਵਾਈ ਖ਼ਿਲਾਫ਼ ਰੂਸ ’ਤੇ ਪਾਬੰਦੀਆਂ ਲਾਉਣ ਸਬੰਧੀ ਕਾਰਵਾਈਆਂ ਦੀ ਅਗਵਾਈ ਭਾਰਤੀ ਮੂਲ ਦੇ ਆਰਥਿਕ ਸਲਾਹਕਾਰ ਦਲੀਪ ਸਿੰਘ ਕਰ ਰਹੇ ਹਨ। ਉਹ ਅੰਤਰਰਾਸ਼ਟਰੀ ਅਰਥ ਸ਼ਾਸਤਰ ਲਈ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਰਾਸ਼ਟਰੀ ਆਰਥਿਕ ਕੌਂਸਲ ਦੇ ਡਿਪਟੀ ਡਾਇਰੈਕਟਰ ਹਨ।