ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਰਵਾਉਣਗੇ ਵਿਆਹ

0
732

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਰ ਨੂੰ ਦੂਜਾ ਕਰਵਾਉਣਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ ‘ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਘੱਟ ਮਹਿਮਾਨਾਂ ਨੂੰ ਵਿਆਹ ‘ਚ ਸੱਦਿਆ ਗਿਆ ਹੈ। ਸਾਲ 2015 ‘ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ ‘ਚ ਰਹਿ ਰਹੇ ਹਨ।