ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ

0
634

ਚੰਡੀਗੜ੍ਹ: 50 ਲੱਖ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਨੇ ਮੌਜੂਦਾ ਭਾਜਪਾ ਆਗੂ ਅਤੇ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਪਹਿਲਾਂ ਵਿਜੀਲੈਂਸ ਦੋ ਸਾਬਕਾ ਕਾਂਗਰਸੀ ਵਜ਼ੀਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਅਰੋੜਾ ਲੰਘੀ 5 ਜੂਨ ਨੂੰ ਹੀ ਭਾਜਪਾ ’ਚ ਸ਼ਾਮਲ ਹੋਏ ਸਨ।