ਹੁਣ ਸਾਢੇ ਪੰਜ ਰੁਪਏ ਪ੍ਰਤੀ ਕਿਊਬਿਕ ਫੁੱਟ ਮਿਲੇਗਾ ਰੇਤਾ: ਭਗਵੰਤ ਮਾਨ

0
459

ਜਗਰਾਉਂ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਗਰਾਉਂ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਚ ਰੇਤੇ ਦੀ ਸਰਕਾਰੀ ਜਨਤਕ ਖੱਡ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਅੰਦਰ ਸੱਤ ਜ਼ਿਿਲ੍ਹਆਂ ’ਚ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਅਤੇ ਆਉਂਦੇ ਮਹੀਨੇ ਤੱਕ ਇਨ੍ਹਾਂ ਖੱਡਾਂ ਦੀ ਗਿਣਤੀ 50 ਕਰਨ ਦਾ ਐਲਾਨ ਕੀਤਾ।