News ਅਜੀਤ ਅਗਰਕਰ ਬਣੇ ਟੀਮ ਇੰਡੀਆ ਦੇ ਮੁੱਖ ਚੋਣਕਾਰ By Punajbi Journal - July 5, 2023 0 399 Share on Facebook Tweet on Twitter ਸਾਬਕਾ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਟੀਮ ਇੰਡੀਆ ਦਾ ਨਵਾਂ ਮੁੱਖ ਚੋਣਕਾਰ ਨਿਯੁਕਤ ਕੀਤਾ ਗਿਆ ਹੈ।