ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਅਤੇ ਵਜ਼ੀਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਭੇਜੇ

0
361

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਵਰਗੇ ਹਾਲਾਤ ਨੂੰ ਦੇਖਦਿਆਂ ਹਦਾਇਤ ਜਾਰੀ ਕੀਤੀ ਹੈ ਕਿ ਉਹ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਿਆਪਕ ਕਾਰਜ ਯੋਜਨਾ ਲਾਗੂ ਕਰੇ। ਉਨ੍ਹਾਂ ਵਜ਼ੀਰਾਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰਾਂ ’ਚ ਮੌਜੂਦ ਰਹਿਣ ਅਤੇ ਪ੍ਰਭਾਵਿਤ ਲੋਕਾਂ ਦੀ ਬਾਹਰ ਨਿਕਲ ਕੇ ਮਦਦ ਕਰਨ ਲਈ ਕਿਹਾ ਹੈ।