ਐੱਸਜੀਪੀਸੀ ਵੱਲੋਂ ਗੁਰਬਾਣੀ ਪ੍ਰਸਾਰਨ ਲਈ ਵੈੱਬ ਚੈਨਲ ਸ਼ੁਰੂ

0
322

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ।