ਮਨੀਪੁਰ ਵਿੱਚ ਵਾਪਰੀ ਘਟਨਾ ਖ਼ੌਫਨਾਕ: ਅਮਰੀਕਾ

0
367

ਅਮਰੀਕਾ ਨੇ ਭਾਰਤ ਦੇ ਉੱਤਰ-ਪੂਰਬੀ ਸੂਬੇ ਮਨੀਪੁਰ ’ਚ ਦੋ ਮਹਿਲਾਵਾਂ ਦੀ ਨਗਨ ਪਰੇਡ ਦੀ ਵਾਇਰਲ ਹੋਈ ਵੀਡੀਓ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਭਿਆਨਕ ਕਰਾਰ ਦਿੱਤਾ ਹੈ।