ਕਾਂਗਰਸ ਨੂੰ ਰਾਹਤ, ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ

0
443

ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਵੱਲੋਂ ਇਹ ਫੈਸਲਾ ਲਿਆ ਹੈ। ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਸੀ ਪਰ ਹੁਣ ਇਹ ਕਾਂਗਰਸ ਲਈ ਰਾਹਤ ਦੀ ਖਬਰ ਹੈ।