ਰਾਸ਼ਟਰਪਤੀ ਜੋਅ ਬਾਇਡਨ ਜੀ20 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਲਈ ਅਗਲੇ ਹਫ਼ਤੇ ਵੀਰਵਾਰ (7 ਸਤੰਬਰ)
ਨੂੰ ਭਾਰਤ ਆਉਣਗੇ। ਵ੍ਹਾਈਟ ਹਾਊਸ ਨੇ ਦੱਸਿਆ ਕਿ ਬਾਇਡਨ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ
ਦੁਵੱਲੀ ਬੈਠਕ ਵੀ ਕਰਨਗੇ।