ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਜਾਰੀ ਕੀਤੀ ਹੈਲਪਲਾਈਨ

0
2237

ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਉਪਰਾਲੇ ਵਜੋਂ ‘ਖ਼ੁਦਕੁਸ਼ੀ ਰੋਕੂ ਸਹਾਇਤਾ ਹੈਲਪਲਾਈਨ 988’ ਸ਼ੁਰੂ ਕੀਤੀ ਹੈ। ਕੈਨੇਡਾ ’ਚ ਹਰ ਸਾਲ ਔਸਤਨ 4,500 ਵਿਅਕਤੀ ਖ਼ੁਦਕੁਸ਼ੀ ਕਰਦੇ ਹਨ ਤੇ ਵਰਤਾਰਾ ਰੋਕਣ ਲਈ ਸਰਕਾਰ ਨੇ ਹੈਲਪਲਾਈਨ ਜਾਰੀ ਕਰਨ ਦਾ ਇਹ ਕਦਮ ਚੁੱਕਿਆ ਹੈ।