ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ

0
2350

1984 ਵਿਚ ਹੋਏ ਸਿੱਖ ਦੰਗਿਆਂ ਦੇ ਆਰੋਪੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸੱਜਾ ਸੁਣਾਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਸਭ ਤੋਂ ਭਿਆਨਕ ਦੰਗਾ ਹੈ। ਦੂਜੇ ਸੂਬੇ ਦੇ ਆਗੂਆਂ ਨੇ ਵੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।