ਸੂਰਿਆ ਕੁਮਾਰ ਬਣੇ ਇਸ ਸਾਲ ਸਭ ਤੋਂ ਵੱਧ ਟੀ 20 ਦੌੜਾਂ ਬਣਾਉਣ ਵਾਲੇ ਬੱਲੇਬਾਜ਼

0
495

ਭਾਰਤ ਦੇ ਸ਼ਾਨਦਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਇਸ ਸਾਲ ਟੀ-20ਆਈ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਸੁਰਿਆ ਆਸਟ੍ਰੇਲੀਆ ਖਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਆਖਰੀ ਮੈਚ ‘ਚ 69 ਦੌੜਾਂ ਦੀ ਧਮਾਕੇਦਾਰ ਪਾਰੀ ਨਾਲ ਇਸ ਮੁਕਾਮ ‘ਤੇ ਪਹੁੰਚੇ ਹਨ। ਉਨ੍ਹਾਂ ਇਸ ਫਾਈਨਲ ਮੈਚ ਵਿਚ ਜਬਰਦਸਤ ਬੱਲੇਬਾਜੀ ਕੀਤੀ।